ਅਮਰੀਕਾ 'ਚ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਦਿੱਤਾ ਗਿਆ ਸੱਦਾ,ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਨਹੀਂ ਹੋਏ ਸ਼ਾਮਲ