ਇਜ਼ਰਾਈਲ-ਹਿਜ਼ਬੁੱਲਾ ਜੰਗ ਕਾਰਨ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ

ਮੱਧ ਏਸ਼ੀਆ 'ਚ ਵਧਦੇ ਤਣਾਅ ਦਾ ਅਸਰ ਹੁਣ ਤੇਲ ਬਾਜ਼ਾਰ 'ਤੇ ਵੀ ਪੈ ਰਿਹਾ ਹੈ। ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਐਤਵਾਰ ਨੂੰ ਹੋਏ ਹਮਲਿਆਂ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਵਧਦੇ ਤਣਾਅ ਦੇ ਮੱਦੇਨਜ਼ਰ ਤੇਲ...