ਜੇ ਸਿੱਖ ਨਾ ਹੁੰਦੇ ਤਾਂ ਨਹੀਂ ਹੋਣਾ ਸੀ ਭਾਰਤ ਆਜ਼ਾਦ? ਜਾਣੋ, ਮਹਾਨ ਇਤਿਹਾਸ

ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਲਈ ਆਜ਼ਾਦੀ ਪ੍ਰਵਾਨਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਪਰ ਦੇਸ਼ ਦੀ ਆਬਾਦੀ ਦਾ ਮਹਿਜ਼ ਡੇਢ ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਦਾ...