28 April 2025 3:34 PM IST
ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਸੋਮਵਾਰ ਨੂੰ ਪਹਿਲਗਾਮ ਹਮਲੇ ਵਿਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਇਲਾਵਾ ਹਮਲੇ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ ਵੀ...