ਜੰਮੂ-ਕਸ਼ਮੀਰ: ਉਮਰ ਅਬਦੁੱਲਾ ਨੇ CM ਵਜੋਂ ਚੁੱਕੀ ਸਹੁੰ, ਰਾਹੁਲ-ਪ੍ਰਿਅੰਕਾ ਗਾਂਧੀ ਪਹੁੰਚੇ

ਜੰਮੂ-ਕਸ਼ਮੀਰ: ਨੈਸ਼ਨਲ ਕਾਨਫਰੰਸ (NC) ਦੇ ਨੇਤਾ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ 9 ਮੰਤਰੀ ਸਹੁੰ ਚੁੱਕਣਗੇ। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ 10 ਸਾਲਾਂ...