ਔਟਵਾ ਨੇੜੇ ਛੋਟਾ ਹਵਾਈ ਜਹਾਜ਼ ਕ੍ਰੈਸ਼, ਦੋ ਲੋਕ ਜ਼ਖ਼ਮੀ ਇਕ ਲਾਪਤਾ

ਕੈਨੇਡਾ ਦੀ ਰਾਜਧਾਨੀ ਔਟਵਾ ਵਿਚ ਸਥਾਨਕ ਹਵਾਈ ਅੱਡੇ ਦੇ ਨਜ਼ਦੀਕ ਇੱਕ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜੋ ਜੰਗਲੀ ਦਰੱਖਤਾਂ ਦੇ ਝੁੰਡ ’ਤੇ ਡਿੱਗਣ ਮਗਰੋਂ ਬੁਰੀ ਤਰ੍ਹਾਂ ਟੁੱਟ ਗਿਆ। ਇਸ ਹਾਦਸੇ ਦੌਰਾਨ ਜਹਾਜ਼ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ...