ਨਹੀਂ ਰਹੇ ਹਰਿਆਣਾ ਦੀ ਸਿਆਸਤ ਦੇ ਬਾਬਾ ਬੋਹੜ ਓਮ ਪ੍ਰਕਾਸ਼ ਚੌਟਾਲਾ

ਹਰਿਆਣਾ ਦੇ ਲੋਕਪ੍ਰਿਆ ਨੇਤਾ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਇਸ ਫਾਨੀ ਜਹਾਨ ਨੂੰ ਅਲਵਿਦਾ ਕਹਿ ਗਏ ਨੇ। 89 ਸਾਲ ਦੀ ਉਮਰ ‘ਚ ਓਮ ਪ੍ਰਕਾਸ਼ ਚੌਟਾਲਾ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ। ਇਨੈਲੋ...