ਹੜ੍ਹ ਤੋਂ ਬਾਅਦ ਕੰਡਿਆਲੀ ਤਾਰ ਤੋਂ ਪਾਰ ਖੇਤਾਂ 'ਚ ਜਾਣ ਲਈ BSF ਨੇ ਖੋਲਿਆ ਗੇਟ

ਅੰਮ੍ਰਿਤਸਰ 'ਚ ਭਾਰਤ ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇ ਵੱਡੇ ਪੱਧਰ ਤੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ। ਉੱਥੇ ਹੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਇਸ ਮੌਕੇ...