ਜੰਮੂ ਦੇ ਡੋਡਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ 4 ਜਵਾਨ ਸ਼ਹੀਦ

ਜਾਣਕਾਰੀ ਦਿੰਦੇ ਹੋਏ ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਹਾਲੇ ਵੀ ਅੱਤਵਾਦੀਆਂ ਦੇ ਨਾਲ ਮੁੱਠਭੇੜ ਜਾਰੀ ਹੈ । ਫੌਜ ਵੱਲੋਂ ਦੇਸਾ ਜੰਗਲ ਪੱਟੀ ਵਿੱਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ ।