ਆਪ੍ਰੇਸ਼ਨ ਸਿੰਧੂ : ਤੁਰਕਮੇਨਿਸਤਾਨ 'ਚ ਫਸੇ ਭਾਰਤੀਆਂ ਨੂੰ ਵੀ ਕੱਢਿਆ ਜਾਵੇਗਾ

ਵਿਦੇਸ਼ ਮੰਤਰਾਲਾ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਵਾਪਸੀ ਲਈ ਲਗਾਤਾਰ ਯਤਨਸ਼ੀਲ ਹੈ।