ਦੋ ਕਿਲੋ 350 ਗ੍ਰਾਮ ਅਫੀਮ ਤੇ 20 ਹਜ਼ਾਰ ਡਰੱਗ ਮਨੀ ਸਮੇਤ ਦੋ ਕਾਬੂ

ਨਸ਼ੇ ਦੇ ਖਿਲਾਫ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਲਗਾਤਾਰ ਹੀ ਵੱਡੀਆਂ ਸਫਲਤਾਵਾਂ ਹੱਥ ਲੱਗ ਰਹੀਆਂ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਥਾਣਾ ਛੇਹਰਟਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਆਰੋਪੀਆਂ ਨੂੰ ਦੋ ਕਿਲੋ...