ਕਾਂਗਰਸੀ ਆਗੂ ਓਪੀ ਸੋਨੀ ਨੇ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ

ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਥਾਣਾ ਲਾਹੌਰੀ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੇ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ...