SGPC ਨੇ ਸੱਦੀ ਸਿੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ, ਬੇਅਦਬੀ ਕਾਨੂੰਨ 'ਤੇ ਹੋਵੇਗੀ ਵਿਚਾਰ–ਚਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਐਲਾਨ ਕੀਤਾ ਹੈ ਕਿ ਉਹ 6 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਰੀਆਂ ਸਿੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੁਲਾਏਗੀ। ਮੀਟਿੰਗ ਦਾ ਉਦੇਸ਼ ਆਉਂਦੀ ਵਿਸਾਖੀ ਦੇ ਦਿਹਾੜੇ...