ਅਮਰੀਕਾ ਵੱਲੋਂ ਓਸਾਮਾ ਨੂੰ ਮਾਰਨ ਤੋਂ ਬਾਅਦ ਉਸ ਦੀਆਂ ਪਤਨੀਆਂ ਨਾਲ ਕੀ ਹੋਇਆ?

ਅਮਰੀਕਾ ਦੁਆਰਾ 2 ਮਈ 2011 ਨੂੰ ਪਾਕਿਸਤਾਨ ਦੇ ਐਬਟਾਬਾਦ ਵਿੱਚ ਅੱਤਵਾਦੀ ਓਸਾਮਾ ਬਿਨ ਲਾਦੇਨ ਨੂੰ ਮਾਰਨ ਦੀ ਘਟਨਾ ਨੇ ਦੁਨੀਆ ਭਰ ਵਿੱਚ ਸੁਰਖੀਆਂ ਬਟੋਰੀਆਂ ਸਨ। ਇਸ ਤੋਂ ਬਾਅਦ ਸਵਾਲ ਖੜ੍ਹਾ ਹੋਇਆ ਸੀ ਕਿ ਉਸ ਦੀਆਂ ਪਤਨੀਆਂ ਅਤੇ ਬੱਚਿਆਂ ਦਾ ਕੀ...