ਝੋਨੇ ਦੀ ਲਿਫਟਿੰਗ 'ਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਮੀਟਿੰਗ

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਅੱਜ (ਵੀਰਵਾਰ) ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇਸ ਮੁੱਦੇ 'ਤੇ ਰਣਨੀਤੀ...