ਫਾਜ਼ਿਲਕਾ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ

ਥਾਣਾ ਸਦਰ ਜਲਾਲਾਬਾਦ ਨੂੰ ਉਸ ਸਮੇ ਇਕ ਵੱਡੀ ਕਾਮਯਾਬੀ ਮਿਲੀ, ਜਦੋ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁੱਲ ਨਹਿਰ ਬਸਤੀ ਸਰੂਪ ਦਾਸ ਫਾਜ਼ਿਲਕਾ ਫਿਰੋਜਪੁਰ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਮੁੱਖ...