ਮੁੱਖ ਮੰਤਰੀ ਭਗਵੰਤ ਮਾਨ ਦੇ ਪਾਕਿਸਤਾਨੀ ਕਲਾਕਾਰਾਂ ਬਾਰੇ ਕਰਾਰੇ ਬੋਲ

ਪਾਕਿਸਤਾਨ ਦੇ ਨਾਲ ਚਲਦੀਆਂ ਤਣਾਅਪੂਰਨ ਸਥਿਤੀਆਂ ਦੇ ਵਿਚਕਾਰ ਬਹੁਤ ਸਾਰੀਆਂ ਕਾਰਵਾਈਆਂ ਆਰੰਭੀਆਂ ਗਈਆਂ ਨੇ ਜਿਨ੍ਹਾਂ ਦੇ ਵਿੱਚ ਪਾਕਿਸਤਾਨ ਦੇ ਕਲਾਕਾਰਾਂ ਦੇ ਸੋਸ਼ਲ ਮੀਡੀਆ ਦੇ ਖ਼ਾਤੇ ਵੀ ਭਾਰਤ 'ਚ ਬੈਨ ਕੀਤੇ ਗਏ ਨੇ। ਇਸ ਕਾਰਵਾਈ ਨੂੰ ਲੈ ਕੇ ਪੰਜਾਬ...