27 July 2024 8:56 AM IST
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਬੀਤੀ ਰਾਤ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਜ਼ਿਲੇ 'ਚ ਇਕ ਘੁਸਪੈਠੀਏ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ।