ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਉੱਠੀ ਮੰਗ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜੇਲ ਤੋਂ ਰਿਹਾਅ ਕਰਵਾਉਣ ਲਈ ਸੰਯੁਕਤ ਰਾਸ਼ਟਰ ਦਾ ਇਕ ਸਮੂਹ ਅੱਗੇ ਆਇਆ ਹੈ। ਸੰਯੁਕਤ ਰਾਸ਼ਟਰ ਸਮੂਹ ਨੇ ਕਿਹਾ ਹੈ ਕਿ ਇਮਰਾਨ ਖਾਨ ਨੂੰ ਮਨਮਾਨੇ ਢੰਗ ਨਾਲ ਕੈਦ ਕੀਤਾ ਗਿਆ ਹੈ।