ਪੰਜਾਬ 'ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਜਾਰੀ

ਜਲਦ ਹੀ ਲਾਗੂ ਹੋਵੇਗਾ ਚੋਣ ਜ਼ਾਬਤਾਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ...