ਪੰਜਾਬ 'ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ, ਹਾਈ ਕੋਰਟ ਵਲੋਂ ਸਾਰੀਆਂ ਪਟੀਸ਼ਨਾਂ ਖਾਰਜ

ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ...