ਖਾਲਸਾ ਸਾਜਨਾ ਦਿਵਸ 'ਤੇ ਪੇਪਰ ਆਰਟਿਸਟ ਨੇ ਬਣਾਇਆ ਤਖਤ ਕੇਸਗੜ੍ਹ ਸਾਹਿਬ ਦਾ ਮਾਡਲ

ਗੁਰਪ੍ਰੀਤ ਆਰਟਿਸਟ ਨੇ ਦੱਸਿਆ ਕਿ ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਚਲਦੇ ਉਹਨਾਂ ਦੇ ਮਨ ਵਿੱਚ ਵੀ ਸਿੱਖ ਕੌਮ ਦੇ ਲਈ ਜੋ ਸ਼ਰਧਾ ਭਾਵਨਾ ਹੈ ਉਸ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਦਾ ਇਹ ਮਾਡਲ...