9 March 2026 3:39 PM IST
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਪ੍ਰਮੁੱਖ ਕਿਸਾਨ ਆਗੂ ਜਗਜੀਤ ਡੱਲੇਵਾਲ ਸੋਮਵਾਰ ਨੂੰ ਜਲੰਧਰ ਪਹੁੰਚੇ। ਡੱਲੇਵਾਲ ਨੇ ਦੱਸਿਆ ਕਿ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਮਾਰਚ ਕੱਢਿਆ ਜਾ ਰਿਹਾ ਹੈ। ਅੱਜ ਇਹ ਮਾਰਚ ਜਲੰਧਰ ਦੇ ਨੇੜੇ ਪਰਾਗਪੁਰ...