ਕਿਸਾਨਾਂ ਦੇ ਹੱਕ ’ਚ ਡਟਿਆ ਅਕਾਲੀ ਦਲ ਸੁਤੰਤਰ

ਖਨੌਰੀ ਬਾਰਡਰ ’ਤੇ ਪਿਛਲੇ ਇਕ ਮਹੀਨੇ ਤੋਂ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਐ, ਜਿਸ ਨੂੰ ਲੈ ਕੇ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਿਚ ਵੀ ਹਲਚਲ ਸ਼ੁਰੂ ਹੋ ਗਈ ਐ। ਡੱਲੇਵਾਲ ਦੇ...