ਅਕਾਲੀ ਦਲ ਦੇ ਸਾਰੇ ਜ਼ਿੰਮੇਵਾਰ ਆਗੂ ਤਲਬ ਕੀਤੇ ਜਾਣ :ਪਰਮਜੀਤ ਸਰਨਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਕੁੱਝ ਮੁੱਦਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਦੇ ਲਈ ਪੁੱਜੇ। ਇਸ ਮੌਕੇ...