ਰਸ਼ੀਆ ਤੋਂ ਮੌਤ ਦੇ ਮੂੰਹ ’ਚੋਂ ਮੁੜਿਆ ਮਾਪਿਆਂ ਦਾ ਇਕਲੌਤਾ ਪੁੱਤ

ਵਿਦੇਸ਼ਾਂ ਵਿੱਚ ਨੌਕਰੀ ਦੀ ਚਾਹ ਆਖਰ ਪੰਜਾਬੀਆਂ ਦੇ ਲਈ ਮੌਤ ਦਾ ਫਰਮਾਨ ਬਣਦੀ ਜਾ ਰਹੀ ਹੈ। ਜਿਸ ਦੇ ਚਲਦਿਆਂ ਟੂਰਿਸਟ ਵੀਜੇ ਦੇ ਗਏ ਅਜਨਾਲਾ ਦੇ ਪਿੰਡ ਜਗਦੇਵ ਖੁਰਦ ਦੇ ਇੱਕ ਨੌਜਵਾਨ ਨੂੰ ਜਬਰਦਸਤੀ ਰੂਸ ਦੀ ਆਰਮੀ ਵਿੱਚ ਭਰਤੀ ਕਰਕੇ ਮੌਤ ਦੇ ਮੂੰਹ...