11 March 2025 5:55 PM IST
ਕੈਨੇਡਾ ਵਿਚ ਵਸਦੇ ਪ੍ਰਵਾਸੀਆਂ ਦੇ ਪੇਰੈਂਟਸ ਅਤੇ ਗਰੈਂਡ ਪੇਰੈਂਟਸ ਨੂੰ ਪੀ.ਆਰ. ਦੇਣ ਦੀ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾਉਂਦਿਆਂ ਇੰਮੀਗ੍ਰੇਸ਼ਨ ਮੰਤਰਾਲੇ ਵੱਲੋਂ ਮੌਜੂਦਾ ਵਰ੍ਹੇ ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ...