ਸੰਸਦ ’ਚ ਗਰਜੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਕੇਂਦਰ ਸਰਕਾਰ ਨੂੰ ਪਾਇਆ ਘੇਰਾ

ਸੰਸਦ ਵਿੱਚ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਅੱਜ ਸੰਸਦ ਵਿੱਚ ਉਠਾਇਆ ਗਿਆ।...