9 Jan 2025 4:25 PM IST
ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਕੁਝ ਲੀਡਰ ਸਿੱਧੇ ਤੌਰ ਤੇ ਅਕਾਲ ਤਖ਼ਤ ਸਾਹਿਬ 'ਤੇ ਦਬਾਅ ਪਾ ਰਹੇ ਹਨ ਅਤੇ ਫਸੀਲ ਤੋਂ ਆਏ ਫ਼ੈਸਲਿਆਂ ਨੂੰ ਪੂਰੀ ਤਰ੍ਹਾਂ ਮਾਨਤਾ ਨਹੀਂ ਦੇ ਰਹੇ।