ਅਬੂ-ਧਾਬੀ ਤੋਂ ਭਾਰਤ ਲਿਆਂਦਾ ਗਿਆ ਅੱਤਵਾਦੀ ਪਿੰਡੀ

ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੂੜੇ ਖਾਲਿਸਤਾਨ ਆਤੰਕੀ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਅਬੂ-ਧਾਬੀ ਤੋਂ ਭਾਰਤ ਲਿਆਂਦਾ ਗਿਆ ਹੈ। ਪਿੰਡੀ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਲੁਕਿਆ...