ਖਾਲਿਸਤਾਨੀ ਪਰਮਿੰਦਰ ਸਿੰਘ ਪਿੰਡੀ ਨੂੰ ਭਾਰਤ ਲਿਆਂਦਾ ਜਾ ਰਿਹੈ

ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਪਿੰਡੀ ਵਿਦੇਸ਼ੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਕਰੀਬੀ ਸਾਥੀ ਹੈ।