'ਤਿਰੂਪਤੀ ਮੰਦਰ ਦੇ ਪ੍ਰਸ਼ਾਦ 'ਚ ਜਾਨਵਰਾਂ ਦੀ ਚਰਬੀ' ਵਿਵਾਦ ਸੁਪਰੀਮ ਕੋਰਟ ਪਹੁੰਚਿਆ

ਨਵੀਂ ਦਿੱਲੀ : ਤਿਰੂਪਤੀ ਦੇ ਮਸ਼ਹੂਰ ਲੱਡੂਆਂ ਵਿੱਚ ਜਾਨਵਰਾਂ ਦੀ ਚਰਬੀ ਦੀ ਕਥਿਤ ਵਰਤੋਂ ਨੂੰ ਲੈ ਕੇ ਵਿਵਾਦ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਇਹ ਪਟੀਸ਼ਨਾਂ...