Bihar Election: ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਚੋਣ ਲੜਨ ਦਾ ਐਲਾਨ

ਪ੍ਰਸ਼ਾਂਤ ਕਿਸ਼ੋਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਨ ਸੁਰਾਜ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ 9 ਅਕਤੂਬਰ ਨੂੰ ਕੀਤਾ ਜਾਵੇਗਾ।