ਫਰਾਹ ਖਾਨ ਦੀ ਮਾਂ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਸੀ ਬਿਮਾਰ

ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਕੋਰੀਓਗ੍ਰਾਫਰ ਫਰਾਹ ਖਾਨ ਦੀ ਮਾਂ ਮੇਨਕਾ ਇਰਾਨੀ ਦਾ ਦਿਹਾਂਤ ਹੋ ਗਿਆ ਹੈ।