24 Jan 2025 8:11 PM IST
ਪਠਾਨਕੋਟ ਨਗਰ ਨਿਗਮ ਦੇ ਦਫਤਰ ਵਿੱਚ ਉਸ ਵੇਲੇ ਅਫਰਾ ਦਫੜੀ ਮੱਚ ਗਈ ਜਦੋਂ ਦਫਤਰ ਵਿੱਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਅਤੇ ਕਈ ਘੰਟਿਆਂ ਦੀ ਮੁਸ਼ੱਕਤ...