ਪਟਿਆਲਾ ਰੇਲਵੇ ਸਟੇਸ਼ਨ 'ਤੇ ਚੱਲੀ ਗੋਲੀ, ਇੱਕ ਦੀ ਮੌਤ

ਪੰਜਾਬ ਦੇ ਪਟਿਆਲਾ ਇਲਾਕੇ ਦੇ ਵਿੱਚ ਇੱਕ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਵੀ ਸਮਾਚਾਰ ਪ੍ਰਾਪਤ ਹੋ ਰਿਹਾ ਹੈ। ਇਹ ਘਟਨਾ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨਾਲ ਲੱਗਦੇ ਇਲਾਕੇ ਦੇ ਵਿੱਚ ਉਸ ਵਕਤ...