ਰਾਜੋਆਣਾ ਨੇ ਪਟਿਆਲਾ ਜੇਲ੍ਹ ਤੋਂ ਅਕਾਲ ਤਖ਼ਤ ਨੂੰ ਲਿਖਿਆ ਪੱਤਰ, ਸਿੱਖ ਭਾਈਚਾਰੇ ਤੇ ਸ਼ਹੀਦੀ ਦਿਵਸ ਬਾਰੇ ਗੰਭੀਰ ਚਿੰਤਾ ਕੀਤੀ ਪ੍ਰਗਟ!

ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਭਾਈਚਾਰੇ ਅਤੇ ਸ਼ਹੀਦ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸ ਚਿੰਤਾ ਨੂੰ ਪ੍ਰਗਟ ਕਰਦਿਆਂ ਉਨ੍ਹਾਂ ਜੇਲ੍ਹ...