ਹਰਦੀਪ ਨਿੱਜਰ ਕਤਲਕਾਂਡ ਬਾਰੇ ਭਾਰਤੀ ਟਿੱਪਣੀ ਮਗਰੋਂ ਕੈਨੇਡਾ ਸੁਚੇਤ

ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਵੱਲੋਂ ਹਰਦੀਪ ਸਿੰਘ ਨਿੱਜਰ ਕਤਲਕਾਂਡ ਨਾਲ ਸਬੰਧਤ ਦੋਸ਼ਾਂ ਨੂੰ ਬੇਤੁਕਾ ਕਰਾਰ ਦਿਤੇ ਜਾਣ ਮਗਰੋਂ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਭਾਰਤ ਨਾਲ ਕਾਰੋਬਾਰੀ ਰਿਸ਼ਤੇ ਮਜ਼ਬੂਤ...