ਵਿਜੀਲੈਂਸ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...