400 ਕਿਲੋ ਸੋਨਾ ਲੁੱਟਣ ਦਾ ਮਾਮਲਾ : ਕੈਨੇਡਾ ਪੁਲਿਸ ਅੱਗੇ ਆਤਮ ਸਮਰਪਣ ਕਰੇਗਾ ਪੰਜਾਬੀ

ਕੈਨੇਡੀਅਨ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ ਦੇ ਮਾਮਲੇ ਵਿਚ ਲੋੜੀਂਦਾ ਸਿਮਰਨ ਪ੍ਰੀਤ ਪਨੇਸਰ ਜਲਦ ਹੀ ਪੁਲਿਸ ਅੱਗੇ ਆਤਮ ਸਮਰਪਣ ਕਰ ਸਕਦਾ ਹੈ। ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਸਿਮਰਨ ਪ੍ਰੀਤ ਦੇ ਵਕੀਲ ਗ੍ਰੈਗ ਲਾਫੌਨਟੇਨ ਨੇ ਕਿਹਾ ਕਿ ਉਸ ਦੇ ਮੁਵੱਕਲ...