ਸਾਊਥ ਏਸ਼ੀਅਨ ਭਾਈਚਾਰੇ ਨੂੰ ਬਿਹਤਰ ਸੇਵਾਵਾਂ ਲਈ ਤਤਪਰ ਪੀਲ ਪੁਲਿਸ, ਨਵੀਂ ਰਣਨੀਤੀ ਦਾ ਕੀਤਾ ਐਲਾਨ

ਪੀਲ ਰੀਜਨ ਵਿਚ ਸਾਊਥ ਏਸ਼ੀਅਨ ਭਾਈਚਾਰੇ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨ ਤਹਿਤ ਪੀਲ ਰੀਜਨਲ ਪੁਲਿਸ ਵੱਲੋਂ ਨਵੀਂ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ। ਪੁਲਿਸ ਮੁਖੀ ਨਿਸ਼ਾਨ ਦੁਰਈਅੱਪਾ ਨੇ ਕਿਹਾ ਕਿ ਸਾਊਥ ਏਸ਼ੀਅਨ ਕਮਿਊਨਿਟੀ ਐਂਗੇਜਮੈਂਟ ਦਾ...