30 March 2026 7:55 PM IST
ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਸਟੇਜ 'ਤੇ ਪਹੁੰਚਣ ਤੋਂ ਠੀਕ ਪਹਿਲਾਂ ਸ਼ਰਾਬ ਦਾ ਪੈੱਗ ਚੁੱਕਿਆ ਸੀ। ਉਸ ਤੋਂ ਬਾਅਦ ਪੂਰੇ ਸ਼ੋਅ ਨੂੰ ਘੇਰਨ ਲਈ ਇੱਕ ਬਿਲਕੁਲ ਵੱਖਰੀ ਚਰਚਾ ਛੇੜ ਦਿੱਤੀ ਹੈ