18 Feb 2025 4:50 PM IST
ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨਰਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਜਾਹਰ ਕੀਤਾ।