24 March 2026 2:08 PM IST
ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਸੰਸਦ 'ਚ ਪੇਸ਼ ਕੀਤੇ ਗਏ ਤਾਜ਼ਾ ਸਰਕਾਰੀ ਅੰਕੜਿਆਂ ਮੁਤਾਬਕ ਸਾਲ 2025 ਵਿੱਚ ਰਾਜ ਵਿੱਚ ਕੈਂਸਰ ਦੇ 43,196 ਨਵੇਂ ਮਾਮਲੇ ਸਾਹਮਣੇ ਆਏ ਸਨ। ਇਹ ਗਿਣਤੀ 2021 ਵਿੱਚ 39,251 ਤੋਂ...