ਦਿੱਲੀ ਦੇ ਪੈਟਰੋਲ ਪੰਪਾਂ 'ਤੇ ਅੱਜ ਤੋਂ ਪੁਰਾਣੇ ਵਾਹਨ ਕੀਤੇ ਜਾਣਗੇ ਜ਼ਬਤ

10 ਸਾਲ ਤੋਂ ਪੁਰਾਣੇ ਡੀਜ਼ਲ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਦਿੱਲੀ ਵਿੱਚ ਤੇਲ ਨਹੀਂ ਮਿਲੇਗਾ, ਭਾਵੇਂ ਉਹ ਕਿਸੇ ਵੀ ਰਾਜ ਵਿੱਚ ਰਜਿਸਟਰਡ ਹੋਣ।