ਮਾਨਸਾ 'ਚ ਪੈਟਰੋਲ ਪੰਪ 'ਤੇ ਗ੍ਰੇਨੇਡ ਹਮਲਾ: ਵਿਦੇਸ਼ੀ ਨੰਬਰ ਤੋਂ ਆਈ ਕਾਲ

ਮਨਸਾ : ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮਾਨਸਾ 'ਚ ਸਿਰਸਾ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਬੀਤੀ ਰਾਤ ਹੈਂਡ ਗਰਨੇਡ ਨਾਲ ਹਮਲਾ ਕੀਤਾ ਗਿਆ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਤੋਂ 5 ਕਰੋੜ...