30 March 2026 5:37 PM IST
ਪੰਜਾਬ ਦੇ ਉਦਯੋਗਿਕ ਖੇਤਰ ਨੂੰ ਗੈਸ ਦੀ ਕਮੀ ਤੋਂ ਬਚਾਉਣ ਲਈ, ਇੱਕ ਗੈਸ ਪਾਈਪਲਾਈਨ ਨੈੱਟਵਰਕ ਵਿਛਾਇਆ ਜਾ ਰਿਹਾ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਐਲਾਨ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ...