ਅੰਮ੍ਰਿਤਸਰ : ਤੁਰਕੀ ਅਤੇ ਆਸਟਰੀਆ 'ਚ ਬਣੇ 8 ਪਿਸਤੌਲ ਬਰਾਮਦ

ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿੱਚ ਕੀਤੀ ਹੈ।