28 Dec 2024 6:58 PM IST
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਸ਼ਨੀਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਨਵੀਂ ਦਿੱਲੀ ਦੇ ਨਿਗਮਬੋਧ ਘਾਟ ‘ਤੇ ਕੀਤਾ ਗਿਆ। ਦੇਸ਼ ਦੇ 14ਵੇਂ ਪਧਾਨ ਮੰਤਰੀ ਮਰਹੂਮ ਡਾਕਟਰ ਮਨਮੋਹਨ ਸਿੰਘ ਦੇ ਅੰਤਿਮ...