ਨੇਪਾਲ 'ਚ ਜਹਾਜ਼ ਹਾਦਸਾਗ੍ਰਸਤ, 18 ਲੋਕਾਂ ਦੀ ਮੌਤ, ਪਾਇਲਟ ਜ਼ਖਮੀ

ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਹਾਜ਼ 'ਚ ਸਵਾਰ 19 ਲੋਕਾਂ 'ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।